ACS ਵੱਲੋਂ ਡਾ. BR ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ‘ਚ ਤੇਜ਼ੀ ਲਿਆਉਣ ਦੇ ਆਦੇਸ਼
ਚੰਡੀਗੜ੍ਹ, 8 ਜੂਨ 2023 – ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇੱਥੇ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ […] More