ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ – ਭਗਵੰਤ ਮਾਨ
ਮੋਹਾਲੀ, 26 ਮਈ 2023 – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਬੋਰਡ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਕੁੱਲ ਨਤੀਜਾ 97.54 ਫੀਸਦੀ ਰਿਹਾ। ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 97.76 ਪ੍ਰਤੀਸ਼ਤ ਅਤੇ ਪ੍ਰਾਈਵੇਟ ਸਕੂਲਾਂ ਦੀ 97 ਪ੍ਰਤੀਸ਼ਤ ਰਹੀ। ਇਸ ਨਤੀਜੇ ‘ਚ ਧੀਆਂ ਨੇ ਫੇਰ ਬਾਜ਼ੀ ਮਾਰ ਲਈ। ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿੱਚੋਂ 650 […] More