CBSE ਨੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ, ਇੰਝ ਚੈੱਕ ਕਰੋ ਨਤੀਜਾ
ਨਵੀਂ ਦਿੱਲੀ, 12 ਮਈ 2023 – ਸੀ. ਬੀ. ਐੱਸ. ਈ. ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਉਡੀਕ ਖ਼ਤਮ ਹੋ ਗਈ ਹੈ। ਸੀ. ਬੀ. ਐੱਸ. ਈ. ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਸੀ. ਬੀ. ਐੱਸ. ਈ. ਦੀ 10ਵੀਂ ਜਮਾਤ ਦੀ ਪ੍ਰੀਖਿਆ ‘ਚ ਕੁੱਲ 93.12 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ […] More