ਪੰਜਾਬੀ ਯੂਨੀਵਰਸਿਟੀ ਮਾਲਵੇ ਦਾ ਦਿਲ: ਮੁੱਖ ਮੰਤਰੀ ਭਗਵੰਤ ਮਾਨ
ਪਟਿਆਲਾ, 29 ਅਪ੍ਰੈਲ 2023 – “ਪੰਜਾਬੀ ਯੂਨੀਵਰਸਿਟੀ ਮਾਲਵੇ ਦਾ ਦਿਲ ਹੈ। ਪੰਜਾਬੀ ਯੂਨੀਵਰਸਿਟੀ ਦਾ ਜਿ਼ਕਰ ਆਉਂਦਿਆਂ ਹੀ ਮਾਲਵਾ ਵਿਰਾਸਤ ਦੀ ਇੱਕ ਤਸਵੀਰ ਸਾਡੇ ਜਿ਼ਹਨ ਵਿੱਚ ਆ ਜਾਂਦੀ ਹੈ। ਇਹ ਉਹ ਯੂਨੀਵਰਸਿਟੀ ਹੈ ਜਿਸ ਨੇ ਕਲਾ, ਸਾਹਿਤ, ਵਪਾਰ, ਰਾਜਨੀਤੀ, ਧਰਮ ਆਦਿ ਹਰੇਕ ਖੇਤਰ ਵਿੱਚ ਵੱਡੀਆਂ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ।” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ […] More