ਸੂਬੇ ਦੇ ਵਿਦਿਆਰਥੀਆਂ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਬੈਂਸ
ਚੰਡੀਗੜ੍ਹ,16 ਅਪ੍ਰੈਲ 2023 – ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ […] More