ਪੰਜਾਬ ਦੇ ਇਸ ਜ਼ਿਲ੍ਹੇ ’ਚ ਇਹ ਸਕੂਲ ਬੰਦ ਕਰਨ ਦੇ ਹੁਕਮ ਹੋਏ ਜਾਰੀ, ਪੜ੍ਹੋ ਪੂਰੀ ਖ਼ਬਰ
ਗੁਰਦਾਸਪੁਰ 14 ਮਈ 2025 – ਗੁਰਦਾਸਪੁਰ ਜ਼ਿਲ੍ਹੇ ਦੇ ਬਾਰਡਰ ਤੇ 4 ਪਿੰਡ ਜੌੜਾ, ਸ਼ਕਰੀ ਜੋ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਪੈਂਦੇ ਹਨ ਅਤੇ ਰਾਮਪੁਰ ਅਤੇ ਠਾਕੁਰਪੁਰ ਜੋ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਪੈਂਦੇ ਹਨ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹੇ ਦੇ ਸਕੂਲ ਆਮ ਵਾਂਗ ਖੁੱਲ੍ਹਣਗੇ, ਪਰ ਇਹ ਸਰਹੱਦੀ ਹਲਕਿਆਂ ਦੇ ਚਾਰ […] More