ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਚ ਵਾਧਾ, ਪੜ੍ਹੋ ਕਦੋਂ ਤੱਕ ਰਹਿਣਗੇ ਬੰਦ
ਚੰਡੀਗੜ੍ਹ, 13 ਜੁਲਾਈ 2023 – ਪੰਜਾਬ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਸਰਕਾਰ ਵਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਇਹ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। 17 ਜੁਲਾਈ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ […] More











