ਸੁਨਾਮ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਤਿ ਆਧੁਨਿਕ ਰੋਬੋਟਿਕ ਲੈਬਾਟਰੀਆਂ ਨਾਲ ਕੀਤਾ ਜਾਵੇਗਾ ਲੈਸ: ਅਮਨ ਅਰੋੜਾ
ਚੰਡੀਗੜ੍ਹ, 27 ਮਈ 2023 – ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੀ ਸਕੂਲ ਸਿੱਖਿਆ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਵਧਾਉਣ ਦੇ ਮਕਸਦ ਨਾਲ ਸੁਨਾਮ ਵਿਧਾਨ ਸਭਾ ਹਲਕੇ ਦੇ ਸਾਰੇ […] More