ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ
ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ, 6 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ […] More