ਪਟਿਆਲਾ ਦੀ ਵਿਰਾਸਤੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਸੰਭਾਲੇਗੀ ਪੰਜਾਬ ਸਰਕਾਰ – ਜੌੜਾਮਾਜਰਾ
ਪਟਿਆਲਾ, 27 ਜਨਵਰੀ 2023 – ਪਟਿਆਲਾ ਦੀ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿੱਚ ਅੱਜ ਪਟਿਆਲਾ ਲਿਟਰੇਚਰ ਫੈਸਟੀਵਲ ਤਹਿਤ ਲੱਗੀਆਂ ਵਿਰਾਸਤੀ ਰੌਣਕਾਂ ਦਾ ਗਵਾਹ ਬਣਦਿਆਂ ਪੰਜਾਬ ਦੇ ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤੀ ਗਈ ਵਿਰਾਸਤੀ […] More