ਪੰਜਾਬ ਕੈਬਿਨੇਟ ਵੱਲੋਂ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ 2011 ਵਿੱਚ ਸੋਧ ਨੂੰ ਮਨਜ਼ੂਰੀ
ਚੰਡੀਗੜ੍ਹ, 6 ਜਨਵਰੀ 2023 – ਸਿੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ਪੰਜਾਬ ਰਾਹੀਂ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਦੇ ਨਿਯਮ 13 ਦੇ ਉਪ ਨਿਯਮ 4 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਣ। ਇਨ੍ਹਾਂ ਵਿੱਚੋਂ ਇਕ […] More