ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੋਆਬੇ ਲਈ ਵਰਦਾਨ ਸਿੱਧ ਹੋਵੇਗਾ: ਜਿੰਪਾ
ਹੁਸ਼ਿਆਰਪੁਰ, 11 ਮਾਰਚ 2023 – ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। […] More