ਪੰਜਾਬ ਦੀ ਮਾਨ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ
ਪੰਜਾਬ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ 23 ਕਰੋੜ ਹੁਣ ਸਕੂਲ ਹੋਣਗੇ ਹੋਰ ਵੀ ਬਿਹਤਰ, ਕਲਾਸਰੂਮ, ਪਖਾਨਿਆਂ, ਲਾਇਬ੍ਰੇਰੀਆਂ ਅਤੇ ਆਰਟ ਐਂਡ ਕਰਾਫ਼ਟ ਕਮਰਿਆਂ ਦੀ ਉਸਾਰੀ ਅਤੇ ਕੀਤੀ ਜਾਵੇਗੀ ਮੇਜਰ ਰਿਪੇਅਰ ਚੰਡੀਗੜ੍ਹ 9 ਨਵੰਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ […] More