ਸਿੱਖਿਆ ਵਿਭਾਗ ਪੰਜਾਬ ਵੱਲੋਂ ETT ਕਾਡਰ ਦੇ ਪ੍ਰਾਇਮਰੀ ਅਧਿਆਪਕਾਂ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ
ਚੰਡੀਗੜ੍ਹ/ ਸੰਗਰੂਰ , 13 ਅਕਤੂਬਰ, 2022: ਸਿੱਖਿਆ ਵਿਭਾਗ ਪੰਜਾਬ ਨੇ ਪ੍ਰਾਇਮਰੀ ਅਧਿਆਪਕਾਂ ਦੀਆਂ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਹੈ। ਇਨ੍ਹਾਂ ਅਸਾਮੀਆਂ ਲਈ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਉਮੀਦਵਾਰ 14 ਅਕਤੂਬਰ 2022 ਤੋਂ ਲੈ ਕੇ 10 ਨਵੰਬਰ 2022 ਸ਼ਾਮ 5 ਵਜੇ ਤੱਕ) ਆਨਲਾਈਨ www.educationrecruitmentboard.com ਤੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ 200 […] More