ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸਿੱਖਿਆ ਵਿਭਾਗ ਐਲੀਮੈਂਟਰੀ ਦਾ ਖੇਡ ਕੈਲੰਡਰ ਕੀਤਾ ਰਿਲੀਜ਼
ਮਾਨਸਾ 19 ਜਨਵਰੀ 2023: ਸਮਾਜਿਕ ਨਿਆਂਂ ਅਧਿਕਾਰਤਾ, ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਬੱਚਤ ਭਵਨ ਮਾਨਸਾ ਵਿਖੇ ਸਕੂਲ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਜ਼ਿਲ੍ਹਾ ਮਾਨਸਾ ਦਾ ਖੇਡ ਕੈਲੰਡਰ “ਮਾਨਸਾ ਖੇਡੋ,ਮਾਨਸਾ ਵਧੋ”,ਪੰਜਾਬ ਖੇਡੋ,ਪੰਜਾਬ ਵਧੋ” ਰਿਲੀਜ਼ ਕਰਦਿਆਂ ਅਧਿਆਪਕਾਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ […] More