ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ : ਡਾ. ਬਲਬੀਰ ਸਿੰਘ
ਪਟਿਆਲਾ/ਨਾਭਾ, 21 ਮਈ 2025 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਬੱਚਿਆਂ ਦੇ ਹੁਨਰ ਨੂੰ ਛੋਟੀ ਉਮਰ ‘ਚ ਪਹਿਚਾਣ ਕੇ ਤਰਾਸ਼ਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ ਹਨ, ਜਿਸ ਤਹਿਤ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ […] More