ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਾਧੂ ਵਸੂਲੀ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ, ਲਾਇਆ ਤਿੰਨ ਲੱਖ ਦਾ ਜੁਰਮਾਨਾ
ਚੰਡੀਗੜ੍ਹ, 27 ਦਸੰਬਰ2022 – ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਬੈਂਸ ਨੇ […] More