ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਫੇਰ ਵਧੀਆਂ ਸਰਦੀਆਂ ਦੀਆਂ ਛੁੱਟੀਆਂ, 2 ਤੋਂ 8 ਜਨਵਰੀ ਤੱਕ ਸਕੂਲ ਰਹਿਣਗੇ ਬੰਦ
ਚੰਡੀਗੜ੍ਹ, 2 ਜਨਵਰੀ 2023 – ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ […] More



