ਮੁੱਖ ਮੰਤਰੀ ਭਗਵੰਤ ਮਾਨ 10 ਮਈ ਨੂੰ ਕਰਨਗੇ ਪ੍ਰਿੰਸੀਪਲਾਂ-ਸਕੂਲ ਮੁਖੀਆਂ ਨਾਲ ਮੀਟਿੰਗ
ਲੁਧਿਆਣਾ, 9 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਮਈ ਨੂੰ ਸਵੇਰੇ ਲੁਧਿਆਣਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਡਾਈਟ ਪ੍ਰਿੰਸੀਪਲ, ਸਕੂਲ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਬਲਾਕ ਸਿੱਖਿਆ ਅਫ਼ਸਰਾਂ ਨਾਲ ਗਲਬਾਤ ਕਰਨਗੇ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਫ਼ਤਰ ਦੀ ਤਰਫ਼ੋਂ ਸਹਾਇਕ ਡਾਇਰੈਕਟਰ (ਈ ਅਤੇ ਆਈ) ਵੱਲੋਂ ਜਾਰੀ ਹਦਾਇਤਾਂ ਅਨੁਸਾਰ 10 […] More