ਅੰਮ੍ਰਿਤਸਰ ‘ਚ GNDU ਦੀ ਕੈਮਿਸਟਰੀ ਲੈਬ ਵਿੱਚ ਧਮਾਕਾ, ਕਈ ਵਿਦਿਆਰਥੀ ਜ਼ਖ਼ਮੀ, ਇੱਕ ਦੀ ਹਾਲਤ ਗੰਭੀਰ
ਅੰਮ੍ਰਿਤਸਰ, 27 ਅਗਸਤ 2022 – ਬੀਤੇ ਕਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਕੈਮਿਸਟਰੀ ਵਿਭਾਗ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ। ਜਿਸ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਦਕਿ ਇਕ ਵਿਦਿਆਰਥਣ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਿਦਿਆਰਥਣ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ […] More