ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਪਹਿਲਾ ਧਰਨਾ
ਬਰਨਾਲਾ, 3 ਅਪ੍ਰੈਲ 2022 – ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਮੀਤ ਹੇਅਰ ਨੂੰ […] More