ਸਿੱਖਿਆ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਹੋਰ ਇੱਕ ਸਾਲ ਜਾਰੀ ਰੱਖਣ ਨੂੰ ਪ੍ਰਵਾਨਗੀ
ਚੰਡੀਗੜ੍ਹ, 20 ਅਪ੍ਰੈਲ 2021 – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਦੀਆਂ ਸੇਵਾਵਾਂ ਹੋਰ ਇੱਕ ਸਾਲ ਲਈ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ ਭਰੀਆਂ ਗਈਆਂ ਕੱਚੀਆਂ ਅਸਾਮੀਆਂ ਨੂੰ […] More