ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ
ਚੰਡੀਗੜ੍ਹ, 14 ਮਈ 2022 – 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ ‘ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੜ੍ਹੋ ਐਫ ਆਈ […] More