ਸਕੂਲ ਖੋਲ੍ਹਣ ਦੇ ਫੈਸਲੇ ‘ਤੇ ਆਮ ਆਦਮੀ ਪਾਰਟੀ ਵੱਲੋਂ ਕੈਪਟਨ ਤੇ ਸਿੱਧੂ ਨੂੰ ਸਵਾਲਾਂ ‘ਚ ਘੇਰਿਆ
2 ਅਗਸਤ ਤੋਂ ਪੰਜਾਬ ਭਰ ਵਿੱਚ ਸਾਰੇ ਸਕੂਲ ਖੋਲ੍ਹੇ ਜਾਣੇ ਹਨ ਸਰਕਾਰ ਨੇ ਇਸ ਬਾਰੇ ਐਲਾਨ ਕੀਤਾ ਤਾਂ ਵਿਰੋਧੀਆਂ ਵੱਲੋਂ ਸਵਾਲਾਂ ਦੀਆਂ ਝੜੀਆਂ ਲਗਾ ਦਿੱਤੀਆਂ। ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ […] More