ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ ‘ਤੇ ਨਜ਼ਰ ਰੱਖਣ ‘ਚ ਪਾ ਰਹੇ ਨੇ ਆਪਣਾ ਯੋਗਦਾਨ
ਪਟਿਆਲਾ, 31 ਮਈ 2024 – ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ ਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਰੇ 1786 ਪੋਲਿੰਗ ਸਟੇਸ਼ਨਾਂ ‘ਤੇ ਅਮਨ-ਕਾਨੂੰਨ ਦੀ ਸਥਿਤੀ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਪੈਨੀ ਨਿਗਰਾਨੀ ਰੱਖਣ ਲਈ ਵੈਬਕਾਸਟਿੰਗ ਕਰਵਾਈ ਜਾ ਰਹੀ ਹੈ। ਇਸ ਵੈਬ ਕਾਸਟਿੰਗ ਦਾ ਕੰਟਰੋਲ ਰੂਮ ਇੱਥੇ ਜ਼ਿਲ੍ਹਾ ਪ੍ਰੀਸ਼ਦ ਵਿਖੇ […] More