ਪੰਜਾਬ ਪੁਲਿਸ ਦੇ ਸਾਇਬਰ ਕ੍ਰਾਈਮ ਵਿੰਗ ਵੱਲੋਂ ਅਸ਼ਲੀਲ ਮੌਰਫਡ ਤਸਵੀਰਾਂ ਪ੍ਰਸਾਰਿਤ ਕਰਨ ਵਾਲਾ ਯੂਨੀਵਰਸਿਟੀ ਵਿਦਿਆਰਥੀ ਗ੍ਰਿਫਤਾਰ
ਚੰਡੀਗੜ੍ਹ, 3 ਮਾਰਚ 2022 – ਪੰਜਾਬ ਪੁਲਿਸ ਦੇ ਸਾਇਬਰ ਕ੍ਰਾਈਮ ਵਿੰਗ ਨੇ ਬੁੱਧਵਾਰ ਨੂੰ ਹਾਈ-ਟੈਕ ਹੈਕਿੰਗ ਟੂਲਜ਼ ਦੀ ਵਰਤੋਂ ਕਰਕੇ ਸੂਬੇ ਦੀ ਇੱਕ ਨਾਮਵਰ ਪ੍ਰਾਈਵੇਟ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਦੀਆਂ ਅਸ਼ਲੀਲ ਤਸਵੀਰਾਂ ਨੂੰ ਪ੍ਰਸਾਰਿਤ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਵਿਅਕਤੀ ਦੀ ਪਛਾਣ ਨਵਜੋਸ਼ ਸਿੰਘ ਅਟਵਾਲ, ਵਾਸੀ ਆਈਵਰੀ ਟਾਵਰ, ਸੈਕਟਰ-70, ਐਸ.ਏ.ਐਸ. […] More