ਨੌਜਵਾਨਾਂ ਦਾ ਹੁਨਰ ਹੋਰ ਨਿਖਾਰਨ ਲਈ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਪੰਜਾਬ, ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਨੌਜਵਾਨਾਂ ਦੇ ਰੋਜ਼ਗਾਰ ਯੋਗਤਾ ਅਤੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਰੈਲਮਾਜਰਾ ਦੇ ਰਿਆਤ ਕੈਂਪਸ ਵਿਖੇ ਲੈਮਰੀਨ ਟੈਕ ਸਕਿੱਲ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ, ਜੋ ਉੱਤਰੀ ਖੇਤਰ ਦੀ ਪਹਿਲੀ ਨਿੱਜੀ ਤਕਨੀਕੀ ਸਕਿੱਲ ਯੂਨੀਵਰਸਿਟੀ ਹੈ। ਇਸ ਮੌਕੇ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ ਗਿਆ। ਆਪਣੇ ਸੰਬੋਧਨ ਵਿੱਚ […] More