ਸਤੰਬਰ ਮਹੀਨੇ ‘ਚ ਆ ਸਕਦੀ ਹੈ ਕੋਰੋਨਾ ਦੀ ਤੀਸਰੀ ਲਹਿਰ, ਫਿਰ ਵੀ ਪੰਜਾਬ ਦੇ ਹਾਲਾਤ ਹਨ ਬੇਹਤਰ !
ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਪੰਜਾਬ ਵਿੱਚ ਸਿਹਤ ਵਿਭਾਗ ਤਿਆਰ ਹੈ, ਆਕਸੀਜਨ ਦੀ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਤੰਬਰ ਮਹੀਨੇ ਦੇ ਕਿਸੇ ਵੀ ਹਫ਼ਤੇ ਵਿੱਚ ਪੰਜਾਬ ਅੰਦਰ ਕੋਰੋਨਾ ਦੀ ਤੀਸਰੀ ਲਹਿਰ ਆਪਣਾ ਕਹਿਰ ਵਰਸਾ ਸਕਦੀ ਹੈ। ਇੱਕ ਨਿੱਜੀ ਇੰਟਰਵਿਊ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਬਾਰੇ ਜਾਣਕਾਰੀ ਦਿੱਤੀ। […] More