ਸਕੂਲ ਲਾਇਬ੍ਰੇਰੀਅਨ ਦੀ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ
ਚੰਡੀਗੜ੍ਹ, 27 ਜੂਨ 2021 – ਪੰਜਾਬ ਸਰਕਾਰ ਦੇ ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਿੱਚ ਸਕੂਲ ਲਾਇਬ੍ਰੇਰੀਅਨ ਦੀਆਂ ਅਸਾਮੀਆਂ ਲਈ ਪ੍ਰੀਖਿਆ 18 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ […] More