ਸਿੱਖਿਆ ਸਕੱਤਰ ਦੇ ਦਫ਼ਤਰ ਦੇ ਘਿਰਾਓ ਦੌਰਾਨ ਲੇਡੀ ਟੀਚਰ ਨੇ ਖਾਧੀ ਸਲਫ਼ਾਸ
ਚੰਡੀਗੜ੍ਹ, 16 ਜੂਨ 2021 – ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਤੇ ਸਕੱਤਰ ਸਕੂਲ ਸਿੱਖਿਆ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਕੱਚੇ ਲੇਡੀ ਟੀਚਰ ਵੱਲੋਂ ਸਲਫ਼ਾਸ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ […] More