ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ, 4 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ
1500 ਕਰੋੜ ਰੁਪਏ ਦੀ ਲਾਗਤ ਨਾਲ 4 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ ਮੈਡੀਕਲ ਕਾਲਜ, ਮੁਹਾਲੀ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਿਆ; ਏ.ਆਈ.ਐੱਮ.ਐੱਸ. ‘ਤੇ 375 ਕਰੋੜ ਰੁਪਏ ਖਰਚੇ ਕੀਤੇ ਜਾਣਗੇ – ਓ.ਪੀ. ਸੋਨੀ ਚੰਡੀਗੜ੍ਹ/ਐਸ.ਏ.ਐਸ. ਨਗਰ, 9 ਜੂਨ 2021 – ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ […] More