ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ਼੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੇ ਨਿਰਮਾਣ ਕਾਰਜਾਂ ਦੀ ਪ੍ਰਕਿਰਿਆ ਦੀ ਸਮੀਖਿਆ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਅਤੇ ਮਾਹਰ ਡਾਕਟਰਾਂ ਦੀ ਭਾਰਤੀ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੀਆਂ ਸਖ਼ਤ ਹਦਾਇਤਾਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀਆਂ 07 ਲੈਬਜ਼ ਨੇ ਹੁਣ ਤੱਕ ਕਰੀਬ 70 ਲੱਖ […] More