ਕੈਪਟਨ ਨੇ 9 ਸਾਲ ਦੇ ਜੁਰਾਬਾਂ ਵੇਚਣ ਵਾਲੇ ਲੜਕੇ ਦੀ ਪੜ੍ਹਾਈ ਦਾ ਖਰਚਾ ਚੁੱਕਣ ਅਤੇ ਪਰਿਵਾਰ ਲਈ ਮਦਦ ਦਾ ਐਲਾਨ ਕੀਤਾ
ਚੰਡੀਗੜ੍ਹ, 8 ਮਈ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵੱਲੋਂ ਉਸ ਦੀ ਸਿੱਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਵੰਸ਼ ਸਿੰਘ ਦੀ ਆਪਣੇ ਪਰਿਵਾਰ ਦੀ […] More