ਆਪਸੀ ਬਦਲੀਆਂ ਦੇ ਸਬੰਧ ਵਿੱਚ ਅਧਿਆਪਕਾਂ ਲਈ ਇੱਕ ਹੋਰ ਮੌਕਾ
ਚੰਡੀਗੜ੍ਹ, 27 ਅਪ੍ਰੈਲ 2021 – ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅੱਪ ਲੋਡ ਕਰਨ ਲਈ ਆਖਿਆ ਗਿਆ ਹੈ। ਸਕੂਲ […] More