ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਹੋਣ ਵਾਲੀ ਪ੍ਰੀਖਿਆ ਮੁਲਤਵੀ
ਚੰਡੀਗੜ੍ਹ, 20 ਅਪ੍ਰੈਲ 2021 – ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ 2021 ਨੂੰ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਲੲੀ ਜਾਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ । ਉਕਤ ਜਾਣਕਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂਂ ਇਸ਼ਤਿਹਾਰ ਰਾਹੀਂ ਪਟਵਾਰੀ, […] More