ਕੈਪਟਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕੋਵਿਡ ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ
ਚੰਡੀਗੜ੍ਹ, 14 ਅਪ੍ਰੈਲ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ ਅਨਸ਼ਿਚਤਤਾ ਨੂੰ ਦੂਰ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ […] More