ਪੰਜਾਬ ਸਰਕਾਰ ਵੱਲੋਂ 26 ਅਪ੍ਰੈਲ ਤੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ ਲਈ ਜਾਵੇਗੀ
ਚੰਡੀਗੜ੍ਹ, 25 ਮਾਰਚ 2021 – ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 26 ਅਪ੍ਰੈਲ, 2021 ਤੋਂ 30 ਅਪ੍ਰੈਲ, 2021 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 15 ਅਪ੍ਰੈਲ, 2021 […] More