ਪੰਜਾਬ ਵਿੱਚ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਦੀ ਰਜਿਸਟਰੇਸ਼ਨ ਲਾਜ਼ਮੀ: ਅਰੁਨਾ ਚੌਧਰੀ
ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਈ.ਸੀ.ਸੀ.ਈ. ਕੌਂਸਲ ਨੇ ਐਨ.ਸੀ.ਪੀ.ਸੀ.ਆਰ. ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ ਅਪਣਾਏ ਚੰਡੀਗੜ੍ਹ, 16 ਮਾਰਚ 2021 – ਪੰਜਾਬ ਨੇ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਦੇ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਨੂੰ ਅਪਣਾਉਂਦਿਆਂ ਸੂਬੇ ਵਿੱਚ ਚੱਲ ਰਹੇ ਪ੍ਰਾਈਵੇਟ ਪਲੇਅ ਸਕੂਲਾਂ ਅਤੇ ਕ੍ਰੈੱਚਾਂ ਲਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਹੈ। ਇਸ ਸਬੰਧੀ ਫੈਸਲਾ ਸਮਾਜਿਕ ਸੁਰੱਖਿਆ, […] More