ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ, 3 ਮਾਰਚ 2021 – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਦੀ ਖਰੀਦ ਦੇ ਮੰਤਵ ਨਾਲ ਉਘੇ ਸਾਹਿਤਕਾਰ ਡਾ. ਆਤਮਜੀਤ ਦੀ […] More