ਸਹਾਇਕ ਸੁਪਰਡੰਟ ਦੀ ਅਸਾਮੀਆਂ ਭਰਨ ਲਈ ਹੋਏ ਲਿਖਤੀ ਪ੍ਰੀਖਿਆ ਦਾ ਨਤੀਜਾ ਵੈਬਸਾਈਟ ’ਤੇ ਅਪਲੋਡ
ਚੰਡੀਗੜ੍ਹ, 16 ਫਰਵਰੀ 2021 – ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਨੇ ਅੱਜ 31 ਜਨਵਰੀ 2021 ਨੂੰ ਸਹਾਇਕ ਸੁਪਰਡੰਟ ਦੀ ਅਸਾਮੀਆਂ ਭਰਨ ਲਈ ਆਯੋਜਿਤ ਕੀਤੀ ਲਿਖਤੀ ਪ੍ਰੀਖਿਆ ਦਾ ਨਤੀਜਾ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਹੈ। ਉਕਤ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ। […] More