ਵਿੱਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਲਈ ਮੁੜ ਹਦਾਇਤਾਂ ਜਾਰੀ
ਚੰਡੀਗੜ੍ਹ, 21 ਜਨਵਰੀ 2021 – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਪੂਰੀ ਤਰਾਂ ਮੁਕਤ ਕਰਨ ਨੂੰ ਯਕੀਨੀ ਬਨਾਉਣ ਲਈ ਮੁੜ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਤੰਬਾਕੂ ਤੋਂ ਮੁਕਤ ਕਰਨ ਲਈ ਭਾਰਤ ਸਰਕਾਰ ਵੱਲੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ […] More