ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੰਡੀਗੜ੍ਹ, 15 ਮਾਰਚ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ […] More