GNDU ਦੇ VC ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ VC ਦਾ ਵਾਧੂ ਚਾਰਜ ਮਿਲਿਆ
ਪਟਿਆਲਾ, 22 ਫਰਵਰੀ 2025 – ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਕੀਤੇ ਗਏ ਹਨ। ਉਹ ਛੇ ਮਹੀਨੇ ਜਾਂ ਇਸ ਅਹੁਦੇ ਉੱਤੇ ਪੱਕੀ ਨਿਯੁਕਤੀ ਹੋਣ […] More