PSEB ਵਲੋਂ ਬੋਰਡ ਦੀਆਂ 5ਵੀਂ ਅਤੇ 8ਵੀਂ ਕਲਾਸਾਂ ਦੀਆਂ ਪ੍ਰੀਖਿਆਵਾਂ ਦੀ ਮਿਤੀ ‘ਚ ਬਦਲਾਅ

ਮੋਹਾਲੀ, 18 ਜਨਵਰੀ 2023 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪਰੀਖਿਆਵਾਂ ਦੀਆਂ ਮਿਤੀਆਂ ਬਦਲ ਦਿੱਤੀ ਗਈ ਹੈ। ਪਹਿਲਾਂ ਬੋਰਡ ਵੱਲੋਂ ਪੰਜਵੀਂ ਦੀਆਂ ਪ੍ਰੀਖਿਆਵਾਂ 16-2-2023 ਅਤੇ ਅੱਠਵੀਂ ਦੀਆਂ ਪ੍ਰੀਖਿਆਵਾਂ 20-2-2023 ਤੋਂ ਸ਼ੁਰੂ ਹੋਣੀਆਂ ਹਨ।

ਪਰ ਹੁਣ 5ਵੀਂ ਸ੍ਰੇਣੀ ਦੀ ਪ੍ਰੀਖਿਆ ਹੁਣ 27 ਫਰਵਰੀ ਤੋਂ 6 ਮਾਰਚ ਤੱਕ, 8 ਵੀਂ ਸ੍ਰੇਣੀ ਦੀ ਪ੍ਰੀਖਿਆ 25 ਫਰਵਰੀ ਤੋਂ 21 ਮਾਰਚ ਤੱਕ, 10 ਵੀਂ ਸ੍ਰੇਣੀ ਦੀ ਪ੍ਰੀਖਿਆ ਹੁਣ 24 ਮਾਰਚ ਤੋਂ 20 ਅ੍ਰਪੈਲ ਤੱਕ, 12 ਵੀਂ ਸ੍ਰੇਣੀ ਦੀ ਪ੍ਰੀਖਿਆ ਹੁਣ 20 ਫਰਵਰੀ ਤੋਂ 20 ਅਪ੍ਰੈਲ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਹੈ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਕੀਤੇ ਜਾਰੀ, ਪਰ ਅਜੇ ਮਾਮਲਾ ਹਾਈ ਕੋਰਟ ‘ਚ, ਅਦਾਲਤ ਕਰੇਗੀ ਫੈਸਲਾ

ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ – ਮਾਨ