Entertainment
Latest stories
More stories
-
ਦਿਲਜੀਤ ਦੇ ਸਮਰਥਨ ‘ਚ ਆਈ ਭਾਜਪਾ: ਆਰਪੀ ਸਿੰਘ ਨੇ ਕਿਹਾ- ਦਿਲਜੀਤ ਸਿਰਫ਼ ਇੱਕ ਕਲਾਕਾਰ ਨਹੀਂ, ਸਗੋਂ ਭਾਰਤੀ ਸੱਭਿਆਚਾਰ ਦਾ ਗਲੋਬਲ ਅੰਬੈਸਡਰ
ਚੰਡੀਗੜ੍ਹ, 28 ਜੂਨ 2025 – ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਦਿਲਜੀਤ ਦੋਸਾਂਝ ਦੇ ਸਮਰਥਨ ਵਿੱਚ ਸਾਹਮਣੇ ਆਏ ਹਨ, ਜੋ ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ਕਰਕੇ ਵਿਵਾਦਾਂ ਵਿੱਚ ਘਿਰੇ ਹੋਏ ਹਨ। ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਕਿਹਾ – ਦਿਲਜੀਤ ਸਿਰਫ਼ ਇੱਕ ਮਸ਼ਹੂਰ ਕਲਾਕਾਰ ਹੀ ਨਹੀਂ ਹੈ, ਉਹ […] More
-
‘ਕਾਂਟਾ ਲਗਾ’ ਗੀਤ ਨਾਲ ਮਸ਼ਹੂਰ ਹੋਈ ਐਕਟ੍ਰੈੱਸ ਸ਼ੇਫਾਲੀ ਜ਼ਰੀਵਾਲਾ ਦਾ ਦੇਹਾਂਤ
ਮੁੰਬਈ, 28 ਜੂਨ 2025 – ਮਸ਼ਹੂਰ ਰੀਮਿਕਸ ਗੀਤ ਕਾਂਟਾ ਲਗਾ ਦੀ ਐਕਟ੍ਰੈੱਸ ਸ਼ੇਫਾਲੀ ਜਰੀਵਾਲਾ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਸ਼ੈਫਾਲੀ ਨੂੰ ਸ਼ੁੱਕਰਵਾਰ ਰਾਤ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਅੰਧੇਰੀ ਵੈਸਟ (ਮੁੰਬਈ) ਦੇ ਬੇਲੇਵਿਊ ਹਸਪਤਾਲ ਲਿਆਂਦਾ ਗਿਆ ਸੀ। ਸ਼ੇਫਾਲੀ ਨੂੰ ਉਸਦੇ ਪਤੀ, ਅਦਾਕਾਰ ਪਰਾਗ ਤਿਆਗੀ ਅਤੇ ਤਿੰਨ ਹੋਰ ਲੋਕ ਹਸਪਤਾਲ ਲੈ ਕੇ […] More
-
-
-
ਰਾਘਵ ਚੱਢਾ ਨੇ ਕਰਨ ਔਜਲਾ ਨਾਲ ਕੀਤੀ ਮੁਲਾਕਾਤ: ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ
ਚੰਡੀਗੜ੍ਹ, 24 ਜੂਨ 2025 – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਕਰਨ ਔਜਲਾ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਚੱਢਾ ਨੇ ਕਰਨ ਔਜਲਾ ਦੇ ਨਾਲ-ਨਾਲ ਗੀਤਕਾਰ ਦੀਪ ਰੇਹਾਨ ਨਾਲ ਵੀ […] More
-
ਮੂਸੇਵਾਲਾ ਡਾਕੂਮੈਂਟਰੀ ਮਾਮਲੇ ਦੀ ਸੁਣਵਾਈ 1 ਜੁਲਾਈ ਨੂੰ: ਅਦਾਲਤ ਨੇ ਬਲਕੌਰ ਸਿੰਘ ਤੋਂ ਇਤਰਾਜ਼ਾਂ ‘ਤੇ ਮੰਗਿਆ ਜਵਾਬ
ਮਾਨਸਾ: 24 ਜੂਨ 2025 – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਅਤੇ ਕਤਲ ‘ਤੇ ਆਧਾਰਿਤ ਬੀਬੀਸੀ ਦਸਤਾਵੇਜ਼ੀ ‘ਦ ਕਿਲਿੰਗ ਕਾਲ’ ਸੰਬੰਧੀ ਉਸਦੇ ਪਿਤਾ ਬਲਕੌਰ ਸਿੰਘ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਸੋਮਵਾਰ ਨੂੰ ਮਾਨਸਾ ਅਦਾਲਤ ਵਿੱਚ ਹੋਈ। ਹਾਲਾਂਕਿ, ਬਲਕਾਰ ਸਿੰਘ ਵੱਲੋਂ ਬੀਬੀਸੀ ਦੇ ਇਤਰਾਜ਼ਾਂ ਦਾ ਕੋਈ ਜਵਾਬ ਦਾਇਰ ਨਹੀਂ ਕੀਤਾ ਗਿਆ। ਡਿਊਟੀ ਮੈਜਿਸਟ੍ਰੇਟ ਐਡੀਸ਼ਨਲ ਸਿਵਲ ਜੱਜ […] More
-
PM ਮੋਦੀ ਨੇ ਦਿਲਜੀਤ ਨੂੰ ‘X’ ‘ਤੇ ਕੀਤਾ ਫਾਲੋ
ਚੰਡੀਗੜ੍ਹ, 21 ਜੂਨ 2025 – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਅਤੇ ਬਾਲੀਵੁੱਡ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੂੰ ਐਕਸ (ਟਵਿੱਟਰ) ‘ਤੇ ਫਾਲੋ ਕੀਤਾ ਹੈ। ਇਹ ਕਦਮ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਿਲਜੀਤ ਦੋਸਾਂਝ ਕੌਮੀ ਪੱਧਰ ‘ਤੇ ਆਪਣੀ ਅੰਤਰਰਾਸ਼ਟਰੀ ਪਛਾਣ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਦਾ ਪੰਜਾਬੀ ਸੱਭਿਆਚਾਰ ਲਈ ਪ੍ਰੇਮ ਅਤੇ […] More
-
ਇੱਕ ਵਾਰ ਫੇਰ ਕਪਿਲ ਦੇ ਸ਼ੋਅ ‘ਚ ਨਵਜੋਤ ਸਿੱਧੂ ਦੀ ਹੋ ਰਹੀ ਹੈ ਵਾਪਸੀ
ਮੁੰਬਈ, 9 ਜੂਨ 2025 – ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਿਰਮਾਤਾਵਾਂ ਨੇ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਸੀਜ਼ਨ 3 ‘ਚ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦਾ ਐਲਾਨ ਕੀਤਾ ਹੈ। ਇਸ ਬਾਰੇ ਸਾਬਕਾ ਕ੍ਰਿਕਟਰ ਸਿੱਧੂ ਦਾ ਕਹਿਣਾ ਹੈ ਕਿ ਅਜਿਹਾ ਲੱਗਦਾ ਹੈ ਕਿ ਉਹ ਦੁਬਾਰਾ ਘਰ ਆ ਰਿਹਾ ਹੈ। ਪ੍ਰਸ਼ੰਸਕ ਉਸਦੀ ਵਾਪਸੀ ਦੀ ਖ਼ਬਰ […] More
-
ਸਿੱਧੂ ਮੂਸੇਵਾਲਾ ‘ਤੇ ਬਣੀ ਡਾਕਿਊਮੈਂਟਰੀ ‘ਤੇ ਖੜ੍ਹਾ ਹੋਇਆ ਵਿਵਾਦ, ਪਿਤਾ ਬਲਕੌਰ ਸਿੰਘ ਨੇ ਮਹਾਰਾਸ਼ਟਰ ਦੇ ਡੀਜੀਪੀ ਤੋਂ ਰੋਕ ਲਾਉਣ ਦੀ ਕੀਤੀ ਮੰਗ
ਚੰਡੀਗੜ੍ਹ: 8 ਜੂਨ 2025 – ਮਰਹੂਮ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣੀ ਇੱਕ ਦਸਤਾਵੇਜ਼ੀ ਫਿਲਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਮਹਾਰਾਸ਼ਟਰ ਦੇ ਡੀਜੀਪੀ ਕੋਲ ਅਤੇ ਜੁਹੂ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਡਾਕਿਊਮੈਂਟਰੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਮੂਸੇਵਾਲਾ ਦੇ […] More
-
-
ਪੁੱਤ ਦੀ ਤੀਜੀ ਬਰਸੀ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਪੜ੍ਹੋ ਕੀ ਕਿਹਾ
ਮਾਨਸਾ, 29 ਮਈ 2025 – ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 3 ਸਾਲ ਹੋ ਗਏ ਹਨ। ਅੱਜ (29 ਮਈ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਇੱਕ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਸਿੱਧੂ […] More
-
ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਅੱਜ, ਮਾਂ ਛੋਟੇ ਸਿੱਧੂ ਨੂੰ ਗੋਦੀ ਚੱਕ ਬਰਸੀ ਸਮਾਗਮ ‘ਚ ਪਹੁੰਚੀ
ਮਾਨਸਾ, 29 ਮਈ 2025 – ਅੱਜ (29 ਮਈ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਹੈ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਇੱਕ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਸਿੱਧੂ ਦੇ ਪ੍ਰਸ਼ੰਸਕਾਂ, ਸਮਰਥਕਾਂ ਅਤੇ ਉਨ੍ਹਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਮੂਸੇਵਾਲਾ […] More
-
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ
ਮਾਨਸਾ, 28 ਮਈ 2025 – ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਤੀਜੀ ਬਰਸੀ ਤੋਂ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਮਾਨਸਾ ਵਿੱਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ […] More