ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਲਵਿੰਦਰ ਕੌਰ ਦਾ ਦੇਹਾਂਤ

ਫਗਵਾੜਾ, 16 ਨਵੰਬਰ 2022 – ਪੰਜਾਬੀ ਗਾਇਕ ਨਛੱਤਰ ਗਿੱਲ ਨਾਲ ਜੁੜੀ ਦੁਖਦ ਖਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਨਛੱਤਰ ਗਿੱਲ ਨੂੰ ਗਹਿਰਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡਿਊਟੀ ਜੁਆਇਨ ਕਰਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਰੋਡਵੇਜ਼ ਕਾਮਿਆਂ ਨੇ ਹੜਤਾਲ ਕੀਤੀ ਖਤਮ

ਅੱਜ ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਚੱਕਾ ਜਾਮ ਦਾ ਐਲਾਨ, ਮੰਗਾਂ ਨਾ ਮੰਨੇ ਜਾਣ ‘ਤੇ ਕਰਨਗੇ ਅੰਦੋਲਨ ਤੇਜ਼