ਦਿਲਜੀਤ ਦੋਸਾਂਝ ਦੇ ਹੱਕ ‘ਚ ਆਏ CM ਭਗਵੰਤ ਮਾਨ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 8 ਜੁਲਾਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਥੇ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਹਿਲੀ ਵਾਰ ਮੁੱਖ ਮੰਤਰੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਹੱਕ ‘ਚ ਆਏ ਅਤੇ ਉਨ੍ਹਾਂ ਦੀ ਫਿਲਮ ਦੇ ਮੁੱਦੇ ਬਾਰੇ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦਿਲਜੀਤ ਦੀ ਫਿਲਮ ‘ਸਰਦਾਰ ਜੀ 3’ […] More










