ਅਨਮੋਲ ਗਗਨ ਮਾਨ ਦਾ ਵਿਆਹ: ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਵਿਖੇ ਵਿਆਹ ਦੀਆਂ ਰਸਮਾਂ ਸ਼ੁਰੂ
ਜ਼ੀਰਕਪੁਰ, 16 ਜੂਨ 2024 – ਪੰਜਾਬ ਸਰਕਾਰ ਦੇ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਜ਼ੀਰਕਪੁਰ ਸਥਿਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਵਿਆਹ ਦੀਆਂ ਰਸਮਾਂ ਚੱਲ ਰਹੀਆਂ ਹਨ। ਉਹ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੀ ਹੈ। ਇਸ ਤੋਂ ਬਾਅਦ ਰਸਮ ਜ਼ੀਰਕਪੁਰ ਦੇ ਇੱਕ ਮੈਰਿਜ […] More