ਮੂਸੇਵਾਲਾ ਦਾ ਨਵਾਂ ਗੀਤ ‘ਲਾਕ’ ਰਿਲੀਜ਼: 30 ਮਿੰਟਾਂ ਵਿੱਚ ਮਿਲੇ 5 ਲੱਖ ਵਿਊਜ਼
ਮਾਨਸਾ, 23 ਜਨਵਰੀ 2025 – ਪੰਜਾਬੀ ਸੰਗੀਤ ਪ੍ਰੇਮੀਆਂ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਨਵਾਂ ਗੀਤ ‘ਲਾਕ’ ਰਿਲੀਜ਼ ਕਰ ਦਿੱਤਾ ਗਿਆ ਹੈ। ਗਾਣੇ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ, ਇਸਦੇ ਟੀਜ਼ਰ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ 1.5 ਮਿਲੀਅਨ ਵਿਊਜ਼ ਮਿਲ ਚੁੱਕੇ ਸਨ। ਇਸ ਗਾਣੇ ਨੂੰ ਰਿਲੀਜ਼ ਹੋਣ ਦੇ 30 ਮਿੰਟਾਂ ਦੇ ਅੰਦਰ […] More







