ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀ ਭਰਜਾਈ ਦੀ ਜ਼ਮੀਨੀ ਝਗੜੇ ‘ਚ ਮੌ+ਤ, ਪਤੀ ਨੇ ਬੁੱਗਾ ‘ਤੇ ਲਾਏ ਕ+ਤ+ਲ ਦੇ ਇਲਜ਼ਾਮ
ਫਤਿਹਗੜ੍ਹ ਸਾਹਿਬ, 24 ਦਸੰਬਰ 2023 – ਫਤਿਹਗੜ੍ਹ ਸਾਹਿਬ ਦੇ ਪਿੰਡ ਮੁਕਾਰੋਪੁਰ ਦੇ ਰਹਿਣ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨਵੀਂ ਮੁਸੀਬਤ ‘ਚ ਫਸ ਗਏ ਹਨ। ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਭਰਾ ਨਾਲ ਹੋਏ ਲੜਾਈ ਵਿੱਚ ਬੁੱਗਾ ਦੀ ਭਰਜਾਈ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਬੁੱਗਾ ਖਿਲਾਫ ਐਫਆਈਆਰ […] More